ਲੰਬੀ, 29 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਫਰੀਦਕੋਟ ਲੋਕਸਭਾ ਹਲਕੇ ਤੋਂ 1989 ਵਿਚ ਸੰਸਦ ਮੈਂਬਰ ਰਹੇ ਮਰਹੂਮ ਦਰਵੇਸ਼ ਸਿਆਸਤਦਾਨ ਜਥੇਦਾਰ ਜਗਦੇਵ ਸਿੰਘ ਖੁੱਡੀਆਂ
ਦੀ ਧਰਮ ਪਤਨੀ ਮਾਤਾ ਜੋਗਿੰਦਰ ਕੌਰ ਦਾ ਅੱਜ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਮਾਤਾ ਸਨ। ਪਰਿਵਾਰਕ ਸੂਤਰਾਂ ਅਨੁਸਾਰ 85 ਸਾਲਾ ਮਾਤਾ ਜੋਗਿੰਦਰ ਕੌਰ ਦਾ ਅੰਤਮ ਸਸਕਾਰ ਉਹਨਾਂ ਦੇ ਕੈਨੇਡਾ ਵਸਦੇ ਛੋਟੇ ਸਪੁੱਤਰ ਹਰਮੀਤ ਸਿੰਘ ਖੁੱਡੀਆਂ ਦੇ ਆਉਣ 'ਤੇ ਕੀਤਾ ਜਾਵੇਗਾ।

Our deepest condolences with Khudhia Family..from S Randhir S Dhaliwal and Family Sedha Singh Wala.
ReplyDeleteOur deepest condolences with Khudian Family. RIP.
ReplyDeleteFrom Randhir S Dhaliwal and Family Sedha Singh Wala.

ReplyDelete